ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਚੋਣ ਲੜਨਗੇ ਜਦੋਂਕਿ ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। S Sukhbir S Badal has announced S Ravikaran Singh Kahlon from Dera Baba Nanak and S Lakhbir S Lodhinangal from Fatehgarh Churian assembly constituency as party candidates for assembly elections. With this total candidates announced become 76.
— Dr Daljit S Cheema (@drcheemasad) October 22, 2021ਦੱਸ ਦਈਏ ਕਿ ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਅੱਜ ਦੋਵੇਂ ਉਮੀਦਵਾਰਾਂ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ।ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸਮਝੌਤੇ ਤਹਿਤ 97 ਸੀਟਾਂ ‘ਤੇ ਚੋਣ ਲੜਨੀ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਅਕਾਲੀ ਦਲ ਨੇ 64 ਉਮੀਦਵਾਰਾਂ ਦੀ ਸੂਚੀ ਪਹਿਲੀ ਜਾਰੀ ਕੀਤੀ ਸੀ। ਇਹ ਵੀ ਪੜ੍ਹੋ: ਅਕਾਲੀ ਦਲ ਖਿਲਾਫ ਲੋਕ ਇਨਸਾਫ਼ ਪਾਰਟੀ ਦੇ ਮਾਰਚ ‘ਚ ਹੰਗਾਮਾ, ਦੋਵਾਂ ਧਿਰਾਂ ਵੱਲੋਂ ਗੰਭੀਰ ਇਲਜ਼ਾਮShiromani Akali Dal (SAD) announces a list of 64 candidates for the upcoming polls to the State Legislative Assembly of Punjab. pic.twitter.com/WcuthxDpGN
— ANI (@ANI) September 13, 2021ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/https://apps.apple.com/in/app/811114904

Previous article‘Satyameva Jayate 2’ to release on November 25 in theatres | Hindi Movie News
Next article10 Winsome Pictures of Saiee Manjrekar

LEAVE A REPLY

Please enter your comment!
Please enter your name here